ਜਲੰਧਰ,1 ਅਪ੍ਰੈਲ-(ਪ੍ਰਦੀਪ ਭੱਲਾ)- ਕੱਲ 2 ਅਪ੍ਰੈਲ ਸੋਮਵਾਰ ਨੂੰ ਭਾਰਤ ਬੰਦ ਦੇ ਸੱਦੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਧਿਆਨ ਚ ਰੱਖਦੇ ਹੋਏ ਡੀ ਸੀ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹੇ ਦੇ ਸਾਰੇ ਸਕੂਲ ਕਾਲਜ ਬੰਦ ਰੱਖਣ ਦਾ ਹੁਕਮ ਦਿੱਤਾ ਹੈ।